ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਭੋਗਪੁਰ ਚ ਤੇਜ਼ ਹਨੇਰੀ ਦੇ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ 5 ਲੋਕਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਤੇਜ਼ ਹਨੇਰੀੇ ਕਾਰਨ 2 ਕਾਰਾਂ ਦੀ ਆਪਸ ਚ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



