ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬਿਜਲੀ ਚੋਰੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ। ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਮਾਮਲੀਆਂ ਨੂੰ ਲੈਕੇ ਸਖਤ ਨਿਰਦੇਸ਼ ਦਿੱਤੇ ਗਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਬਿਜਲੀ ਮਹਿਕਮੇ ਨੂੰ ਸਖਤ ਨਿਰਦੇਸ਼ ਦਿੱਤੇ ਹਨ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਕੁੰਡੀ ਕੁਨੈਕਸ਼ਨ ਤੇ ਵੀ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਸੀਐੱਮ ੈਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਤੇ ਪ੍ਰਸਾਸ਼ਨ ਨੂੰ PSPCL ਦੇ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਿਸ ਕਾਰਨ ਬਿਜਲੀ ਦੀ ਚੋਰੀ ਕੀਤੇ ਜਾਣ ਵਾਲੀ ਸਮੱਸਿਆ ਨੂੰ ਸੁਲਝਾਇਆ ਜਾ ਸਕੇ।

