ਅਜੇ ਹੋਰ ਪਏਗਾ ਪੰਜਾਬ ‘ਚ ਜੋਰਦਾਰ ਮੀਂਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਚੰਡੀਗੜ੍ਹ ਹਰਿਆਣਾ ਦੇ ਇਲਾਕੀਆਂ ‘ਚ ਤੜਕਸਾਰ ਹੀ ਭਾਰੀ ਪਿਆ ਜਿਸ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ। ਤੜਕਸਾਰ ਤੋਂ ਪੈ ਰਹੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਚੰਡੀਗੜ੍ਹ ਹਰਿਆਣਾ ਦੇ ਇਲਾਕੀਆਂ ‘ਚ ਤੜਕਸਾਰ ਹੀ ਭਾਰੀ ਪਿਆ ਜਿਸ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ। ਤੜਕਸਾਰ ਤੋਂ ਪੈ ਰਹੇ ਮੀਂਹ ਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲ ਗਈ ਪਰ ਇਸਦੇ ਨਾਲ ਹੀ ਉਹਨਾਂ ਨੇ ਦਿਕੱਤਾ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

Punjab Weather Punjab Weather   ਦਸ ਦਈਏ ਕਿ ਭਾਰੀ ਮੀਂਹ ਦੇ ਕਾਰਨ ਥਾਂ ਥਾਂ ਤੇ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਆਉਣ ਜਾਣ ਚ ਦਿੱਕਤਾ ਹੋ ਰਹੀਆਂ ਹਨ।

Weather

ਇਸ ਤੋਂ ਇਲਾਵਾ ਦਸ ਦਈਏ ਕਿ ਮੀਂਹ ਦੇ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਆ ਗਈ ਹੈ। ਘਰੋਂ ਨਿਕਲ ਰਹੇ ਲੋਕਾਂ ਮੀਂਹ ਦੇ ਕਾਰਨ ਠਰ੍ਹ ਗਏ ਹਨ।

weather

weather

ਨਾਲ ਹੀ ਕਿਸਾਨਾਂ ਦੇ ਵੀ ਚਿਹਰੇ ਖੁਸ਼ੀ ਦੇ ਨਾਲ ਖਿੜ ਗਏ ਹਨ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹੋਰ ਜਿਆਦਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

Leave a Reply

Your email address will not be published. Required fields are marked *