ਮੋਗਾ ‘ਚ ਅਣਪਛਾਤੇ ਵਿਅਕਤੀਆਂ ਨੇ ਮਹਿਲਾ ਦਾ ਬੇਰਹਿਮੀ ਨਾਲ ਕੀਤਾ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਔਰਤ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ।  ਮਿਲੀ ਜਾਣਕਾਰੀ ਦੇ ਅਨੁਸਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੋਗਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਔਰਤ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ।

woman murder  ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮਹਿਲਾ ਸਾਇਕਲ ਤੇ ਸਟੇਡੀਅਮ ਤੇ ਸਵਾਰ ਹੋਕੇ ਜਾ ਰਹੀ ਸੀ ਕਿ ਅਚਾਨਕ ਹੀ ਕਿਸੇ ਅਣਪਛਾਤੇ ਵਿਅਕਤੀ ਨੇ ਉਸਤੇ ਚਾਕੂ ਨਾਲ ਵਾਰ ਕਰ ਦਿੱਤਾ

woman murder

ਜਿਸ ਕਾਰਨ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *