ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਦੇ ਨਾਲ ਨਸ਼ੇ ਨੂੰ ਲੈਕੇ ਮੁਲਾਕਾਤ ਕੀਤੀ। ਦਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੇ ਮਨਹੋਰ ਲਾਲ ਖੱਟਰ ਦੇ ਵਿਚਾਲੇ ਨਸ਼ੇ ਦੇ ਮਸਲਿਆਂ ਤੇ ਗੰਭੀਰ ਚਰਚਾ ਹੋਈ।
ਇਸ ਤੋਂ ਇਲਾਵਾ 25 ਜੁਲਾਈ ਨੂੰ ਦੋਹਾਂ ਰਾਜਾਂ ਦੇ ਸੀਐੱਮ ਨੇ ਮੀਟਿੰਗ ਸੱਦੀ ਹੈ। ਇਸ ਦੌਰਾਨ ਉੱਤਰੀ ਸੂਬਿਆਂ ਦੀ ਨਸ਼ਿਆਂ ਦੀ ਮਸਲਿਆਂ ਨੂੰ ਲੈਕੇ ਚਰਚਾ ਕੀਤੀ ਜਾਵੇਗੀ।

