ਪਾਕਿ ਸਰਕਾਰ ਨੇ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਦੇ ਖਿਲਾਫ ਕੀਤੀ ਵੱਡੀ ਕਾਰਵਾਈ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਮੀਟਿੰਗ ਹੋਣ ਤੋਂ ਪਹਿਲਾ ਇਕ ਵੱਡਾ ਫੈਸਲਾ ਕੀਤਾ ਹੈ। ਦਸ ਦੀਏ ਕਿ ਪਾਕਿਸਤਾਨ ਸਰਕਰਾ ਨੇ ਗੋਪਾਲ ਚਾਵਲਾ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਮੀਟਿੰਗ ਹੋਣ ਤੋਂ ਪਹਿਲਾ ਇਕ ਵੱਡਾ ਫੈਸਲਾ ਕੀਤਾ ਹੈ। ਦਸ ਦੀਏ ਕਿ ਪਾਕਿਸਤਾਨ ਸਰਕਰਾ ਨੇ ਗੋਪਾਲ ਚਾਵਲਾ ਨੂੰ ਪ੍ਰਬੰਧਕ ਕਮੇਟੀ ਤੋਂ ਹਟਾ ਦਿੱਤਾ ਹੈ। ਦਸ ਦਈਏ ਕਿ ਭਾਰਤ ਸਰਕਾਰ ਵੱਲੋਂ ਖਾਲਿਸਤਾਨ ਸਮਰਥਕ ਗੋਪਾਲ ਚਾਵਲਾ ਤੋਂ ਇਤਰਾਜ ਸੀ। ਗੋਪਾਲ ਚਾਵਲਾ ਦੇ ਕਾਰਨ ਭਾਰਤ ਸਰਕਾਰ ਨੇ ਪਿਛਲੀ ਹੋਣ ਵਾਲੀ ਮੀਟਿੰਗ ਰੱਦ ਕੀਤੀ ਸੀ।

gopal chawla

ਇਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਇਹ ਫੈਸਲਾ ਲਿਆ ਹੈ ਨਾਲ ਹੀ ਉਹਨਾਂ ਨੇ ਨਵੀਂ ਕਮੇਟੀ ਦਾ ਗਠਨ ਕਰਨ ਦਾ ਵੀ ਐਲਾਨ ਕੀਤਾ ਹੈ। ਦਸ ਦਈਏ ਕਿ ਕਰਤਾਰਪੁਰ ਲਾਂਘੇ ਨੂੰ ਲੈਕੇ ਭਲਕੇ ਭਾਰਤ ਤੇ ਪਾਕਿਸਤਾਨ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ। ਭਾਰਤ ਵੱਲੋਂ ਇਸ ਮੀਟਿੰਗ ਦੀ ਪੇਸ਼ਕਸ਼ ਕੀਤੀ ਗਈ ਸੀ ਤੇ ਨਾਲ ਹੀ ਇਸ ਮੀਟਿੰਗ ਚ ਲਾਂਘੇ ਦੀਆਂ ਤਕਨੀਲੀ ਪ੍ਰੋਜੈਕਟਾਂ ਸੰਬੰਧੀ ਚਰਚਾ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *