ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਕਤਸਰ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਅਧਿਆਪਕ ੇ ਬੱਚੀ ਨੂੰ ਬੁਰ੍ਹੀ ਤਰ੍ਹਾਂ ਕੁੱਟਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਸਰਕਾਰੀ ਪ੍ਰਾਈਮਰੀ ਸਕੂਲ ਦੇ ਅਧਿਆਪਕ ਨੇ ਕੁੱਟਮਾਰ ਕੀਤੀ। ਜਿਸ ਕਾਰਨ ਬੱਚਾ ਬੂਰੀ ਤਰ੍ਹਾਂ ਜਖਮੀ ਹੋ ਗਿਆ।
ਉੱਥੇ ਹੀ ਇਹ ਮਾਮਲਾ ਮਲੋਟ ਦੇ ਨਜ਼ਦੀਕ ਪੈਂਦੇ ਪਿੰਡ ਛਪਿਆ ਵਾਲੀ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਬੱਚਾ ਸਰਕਾਰੀ ਹਸਪਤਾਲ ਚ ਜ਼ੇਰੇ ਇਲਾਜ਼ ਚ ਹੈ।

