ਇਸ ਖਾਸ ਮੌੇਕੇ ਲਈ SGPC ਦੇ ਪ੍ਰਧਾਨ ਨੇ ਪਾਕਿਸਤਾਨ PM ਨੂੰ ਦਿੱਤਾ ਸੱਦਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਨ ਨਗਰ ਕੀਰਤਨ ਦਾ ਪ੍ਰਬੰਧ ਕੀਤਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਨ ਨਗਰ ਕੀਰਤਨ ਦਾ ਪ੍ਰਬੰਧ ਕੀਤਾ ਹੈ।

manjinder Singh sirsa

ਇਹ ਨਗਰ ਕੀਰਤਨ 25 ਜੁਲਾਈ ਤੋਂ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਵੇਗਾ। ਇਸ ਵਿਸ਼ਾਲ ਨਗਰ ਕੀਰਤਨ ਲਈ SGPC ਦੇ ਪ੍ਰਧਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੀ ਸੱਦਾ ਦਿੱਤਾ ਹੈ। ਕਾਬਿਲੇਗੌਰ ਹੈ ਕਿ ਭਾਰਤ ਤੇ ਪਾਕਿਸਤਾਨ ਸਰਕਾਰ ਵੱਲੋਂ 550ਵਾਂ ਪ੍ਰਕਾਸ਼ ਪੁਰਬ ਲਈ ਕਰਤਾਰਪੁਰ ਲਾਂਘਾ ਬਣਾਇਆ ਜਾ ਰਿਹਾ ਹੈ।

 

Leave a Reply

Your email address will not be published. Required fields are marked *