ਸੂਬੇ ‘ਚ ਬਿਜਲੀ ਚੋਰੀ ਕਰਨ ਵਾਲਿਓ ਹੋ ਜਾਓ ਸਾਵਧਾਨ, ਵਿਭਾਗ ਨੇ ਕੱਟੇ 140 ਕੁਨੈਕਸ਼ਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ‘ਚ ਬਿਜਲੀ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬਿਜਲੀ ਵਿਭਾਗ ਵੱਲੋਂ 140 ਦੇ ਕਰੀਬ ਬਿਜਲੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ‘ਚ ਬਿਜਲੀ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬਿਜਲੀ ਵਿਭਾਗ ਵੱਲੋਂ 140 ਦੇ ਕਰੀਬ ਬਿਜਲੀ ਦੇ ਕੁਨੈਕਸ਼ਨ ਕੱਟ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿਭਾਗ ਵੱਲੋਂ ਕੀਤੀ ਗਈ

pspcl pspcl pspcl pspcl

ਇਹ ਕਾਰਵਾਈ ਬਿਜਲੀ ਚੋਰੀ ਕੀਤੇ ਜਾਣ ਦੇ ਕਾਰਨ ਕੀਤੀ ਗਈ ਹੈ। ਕੁਝ ਦਿਨਾਂ ਪਹਿਲਾ ਹੀ ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ਦੇ ਕਰਮਚਾਰਿਆਂ ਨੂੰ ਬਿਜਲੀ ਚੋਰੀ ਕਰਨ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸੀ। ਜਿਸ ਤੋਂ ਬਾਅਦ ਇਹ ਵੱਡੀ ਕਾਰਵਾਈ ਕੀਤੀ ਗਈ।

Leave a Reply

Your email address will not be published. Required fields are marked *