ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬੇਅਦਬੀ ਮਾਮਲਿਆਂ ਨੂੰ ਲੈਕੇ ਆਪ ਆਗੂ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਉਹ ਸਾਲ 2015 ਚ ਸੀਬੀਆਈ ਨੂੰ ਇਸ ਮਾਮਲੇ ਚ 3 ਕੇਸ ਭੇਜੇ ਹਨ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ 4 ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਮਾਮਲਿਆਂ ਤੇ ਕੋਈ ਵੀ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ ਉਹਨਾਂ ਨੇ ਇਹਨਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਵੀ ਗੱਲ ਆਖੀ।
