ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਸਿਆਸੀ ਗਲਿਆਰੇ ਤੁਫਾਨ ਆ ਗਿਆ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਦੇ ਅਸਤੀਫੇ ਤੇ ਸਵਾਲ ਚੁੱਕੇ ਹਨ। ਦਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
https://www.facebook.com/LivingIndiaNewschannel/videos/474997919928053/
ਉਹਨਾਂ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘੇ ਦੀ ਬੈਠਕ ਵਾਲੇ ਦਿਨ ਹੀ ਕਿਉਂ ਅਸਤੀਫਾ ਦਿੱਤਾ। ਦੱਸਣਯੋਗ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬੀਤੇ 10 ਜੂਨ ਨੂੰ ਹੀ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ ਜਿਸ ਦੀ ਉਹਨਾਂ ਨੇ ਇਕ ਕਾਪੀ ਵੀ ਜਾਰੀ ਕੀਤੀ। ਨਾਲ ਹੀ ਉਹਨਾਂ ਨੇ ਜਲਦ ਹੀ ਸੀਐੱਮ ਕੈਪਟਨ ਨੂੰ ਅਸਤੀਫਾ ਦੇਣ ਦੀ ਗੱਲ ਆਖੀ।
