ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੱਧੂ ਦੇ ਬਿਆਨ ਤੇ ਹਰਿਆਣਾ ਮੰਤਰੀ ਅਨਿਲ ਵਿੱਜ ਦਾ ਬਿਆਨ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਨਿਲ ਵਿੱਜ ਨੇ ਕਿਹਾ ਕਿ ਸਿੱਧੂ ਭਾਜਪਾ ਦੇ ਵੱਲੋਂ ਨਕਾਰੇ ਗਏ ਹਨ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਜੋ ਭਾਜਪਾ ਵੱਲੋਂ ਨਕਾਰਿਆ ਜਾਵੇ ਉਹ ਕਿਸੇ ਦਾ ਨਹੀਂ ਹੋ ਸਕਦਾ। ਦਸ ਦਈਏ ਕਿ ਨਵਜੋਤ ਸਿੱਧੂ ਨੇ ਟਵੀਟ ਰਾਹੀ ਅਸਤੀਫੇ ਦੀ ਜਾਣਕਾਰੀ ਦਿੱਤੀ।

