‘ਆਪ’ ਦੇ ਦਰਵਾਜੇ ਸਿੱਧੂ ਲਈ ਹਰ ਸਮੇਂ ਖੁੱਲ੍ਹੇ- ਹਰਪਾਲ ਚੀਮਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਤੇ ਆਗੂ ਹਰਪਾਲ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਸਿੱਧੂ ਲਈ ਆਪ ਦੇ ਦਰਵਾਜੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਤੇ ਆਗੂ ਹਰਪਾਲ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਸਿੱਧੂ ਲਈ ਆਪ ਦੇ ਦਰਵਾਜੇ ਹਰ ਸਮੇਂ ਖੁੱਲ੍ਹੇ ਹਨ।

harpal cheema

ਨਾਲ ਹੀ ਉਹਨਾਂ ਨੇ ਕਿਹਾ ਕਿ ਸਿੱਧੂ ਦੀ ਛਵੀ ਸਾਫ ਹੈ। ਉਹ ਇਮਾਨਦਾਰ ਹਨ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਹਿਤਾਂ ਲਈ ਸੋਚਦੇ ਹਨ।

Leave a Reply

Your email address will not be published. Required fields are marked *