ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਭੇਜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਅਸਤੀਫੇ ਤੇ ਵੱਡਾ ਬਿਆਨ ਦਿੱਤਾ। ਉਹਨਾਂ ਨੇ ਕਿਹਾ ਕਿ ਮੈਨੂੰ ਸਿੱਧੂ ਦਾ ਅਸਤੀਫਾ ਮਿਲ ਚੁੱਕਿਆ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਦੀ ਸਿੱਧੂ ਦੇ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਅਸਤੀਫਾ ਨੂੰ ਪੜ੍ਹਨ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ। ਹੋਰ ਪੜੋ
ਹੋਰ ਪੜੋ : ਨਵਜੋਤ ਸਿੱਧੂ ਨੇ ਕੈਪਟਨ ਨੂੰ ਭੇਜਿਆ ਆਪਣਾ ਅਸਤੀਫਾ !

