ਬਾਰਡਰ ਤੋਂ ਕਰਤਾਰਪੁਰ ਲਾਂਘੇ ਦੀਆ ਤਾਜਾ ਤਸਵੀਰਾਂ, ਦੇਖੋ ਵੀਡੀਓ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਰਡਰ ਤੋਂ ਕਰਤਾਰਪੁਰ ਲਾਂਘੇ ਦੀਆ ਤਾਜਾ ਤਸਵੀਰਾਂ ਸਾਹਮਣੇ ਆਇਆ ਹਨ। ਇਹਨਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਭਾਰਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਰਡਰ ਤੋਂ ਕਰਤਾਰਪੁਰ ਲਾਂਘੇ ਦੀਆ ਤਾਜਾ ਤਸਵੀਰਾਂ ਸਾਹਮਣੇ ਆਇਆ ਹਨ। ਇਹਨਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਭਾਰਤ ਵੱਲੋਂ ਕੰਮ ਜੰਗੀ ਪੱਧਰ ਤੇ ਕਾਫੀ ਤੇਜੀ ਦੇ ਨਾਲ ਚੱਲ ਰਿਹਾ ਹੈ। ਬੀਤੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਲਾਂਘੇ ਨੂੰ ਲੈਕੇ ਮੀਟਿੰਗ ਹੋਈ ਜਿਸ ਚ ਕਈ ਮਾਮਲੀਆਂ ਤੇ ਮੁਹਰ ਲੱਗੀ ਜਿਸ ਨਾਲ ਸਿੱਖ ਸ਼ਰਧਾਲੂਆਂ ਨੂੰ ਬਿਨ੍ਹਾਂ ਵੀਜ਼ਾ ਪਾਕਿਸਤਾਨ ਜਾਣ ਦਾ ਤੋਹਫਾ ਮਿਲਿਆਂ।

ਦੇਖੋ ਵੀਡੀਓ:-  

Leave a Reply

Your email address will not be published. Required fields are marked *