ਪੰਜਾਬ ਪੁਲਿਸ ਨੇ ਵੱਡੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰ ਕੀਤਾ ਨਸ਼ਾ ਤਸਕਰ ਨੂੰ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਨੇ ਟਰਾਮਾਡੋਲ ਦਵਾਈ ਦੀ ਕੀਤੀ ਜਾਣ ਵਾਲੀ ਵੱਡੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਨੇ ਟਰਾਮਾਡੋਲ ਦਵਾਈ ਦੀ ਕੀਤੀ ਜਾਣ ਵਾਲੀ ਵੱਡੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਚ ਪੰਜਾਬ ਪੁਲਿਸ ਤੇ ਐਸਟੀਐਫ ਦੀ ਟੀਮ ਨੇ ਬੜੀ ਹੀ ਮੁਸਤੈਦੀ ਢੰਗ ਦੇ ਕਾਰਨ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ।

Soldier Arrested

ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦਾ ਮੁੱਖ ਆਰੋਪੀ ਨੂੰ ਵੀ ਹਿਰਾਸਤ ‘ਚ ਲੈ ਲਿਆ ਹੈ। ਉੱਥੇ ਹੀ ਇਸ ਮਾਮਲੇ ਤੇ ਐਸਟੀਐਫ ਟੀਮ ਨੇ ਦੱਸਿਆ ਕਿ ਇਹ ਨਸ਼ਾ ਤਸਕਰੀ ਦਾ ਰੈਕੇਟ ਲੁਧਿਆਣਾ ਤੋਂ ਚੱਲ ਰਿਹਾ ਸੀ। ਪਰ ਇਸ ਨੂੰ ਪੰਜਾਬ ਪੁਲਿਸ ਨੇ ਕਾਬੂ ਕਰ ਲਿਆ ਤੇ ਨਾਲ ਹੀ ਇਸ ਰੈਕੇਟ ਦੇ ਮੁੱਖ ਮੁਲਜ਼ਮ ਪ੍ਰਦੀਪ ਗੋਇਲ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *