ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਨੂੰ ਜਲਦ ਹੀ ਆਉਣ ਵਾਲੇ ਸਮੇਂ ਚ ਦੂਜਾ AIIMS ਮਿਲੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਾਨ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਇਸਦੀ ਜਾਣਕਾਰੀ ਦਿੱਤੀ ਹੈ।
ਉਹਨਾਂ ਨੇ ਕਿਹਾ ਕਿ ਜਲੰਧਰ ਜਾ ਫਿਰ ਲੁਧਿਆਣਾ ਚ ਅਗਲਾ AIIMS ਬਣ ਸਕਦਾ ਹੈ। ਨਾਲ ਹੀ ਕਿਹਾ ਇਹ ਵੀ ਜਾ ਰਿਹਾ ਹੈ ਕਿ ਇਹ AIIMS ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 55ਵੇਂ ਪਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ।

