ਨਾਜਾਇਜ਼ ਸ਼ਰਾਬ ਦੇ ਨਾਲ ਲੱਦੀ ਕਾਰ ਦਾ ਟਾਇਰ ਫਟਣ ਕਾਰਨ ਹੋਇਆ ਦਿਲ ਕੰਬਾਉ ਹਾਦਸਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ‘ਚ ਇਕ ਕਾਰ ਦਿਲ ਕੰਬਾਉ ਹਾਦਸੇ ਦਾ ਸ਼ਿਕਾਰ ਹੋਈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਬੜਬਰ ਕੋਲ ਨਾਜਾਇਜ਼ ਸ਼ਰਾਬ ਨਾਲ ਲੱਦੀ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਰਨਾਲਾ ‘ਚ ਇਕ ਕਾਰ ਦਿਲ ਕੰਬਾਉ ਹਾਦਸੇ ਦਾ ਸ਼ਿਕਾਰ ਹੋਈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਬੜਬਰ ਕੋਲ ਨਾਜਾਇਜ਼ ਸ਼ਰਾਬ ਨਾਲ ਲੱਦੀ ਇਕ ਕਾਰ ਦਾ ਟਾਇਰ ਫਟ ਗਿਆ

https://youtu.be/hgM8oiJM8oc

ਜਿਸ ਕਾਰਨ ਕਾਰ ਬੇਕਾਬੂ ਹੋ ਗਈ। ਜਿਸਸ ਤੋਂ ਬਾਅਦ ਕਾਰ ਬੇਕਾਬੂ ਹੁੰਦੀ ਹੋਈ ਪਲਟੀ ਖਾਂਦੀ ਹੋਈ ਸਟ੍ਰੀਟ ਲਾਈਟ ਦੇ ਦੇ ਖੰਭੇ ਦੇ ਨਾਲ ਜਾ ਟਕਰਾਈ।

Car Accident Car Accident

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਕਾਰ ਚਾਲਕ ਗੰਭੀਰ ਜਖਮੀ ਹੋ ਗਿਆ।ਇਸ ਦਿਲ ਕੰਬਾਉ ਹਾਦਸੇ ਦੀ ਤਸਵੀਰਾਂ ਸੀਸੀਟੀਵੀ ਫੁਟੇਜ ‘ਚ ਕੈਦ ਹੋ ਗਈ ਹੈ।

Car Accident

ਦੱਸਿਆ ਇਹ ਵੀ ਜਾ ਰਿਹਾ ਹੈ ਕਿ ਕਾਰ ਸੰਗਰੂਰ ਤੋਂ ਬਰਨਾਲਾ ਵੱਲ ਨੂੰ ਜਾ ਰਹੀ ਸੀ ਪਰ ਅਚਾਨਕ ਹੀ ਉਹ ਰਾਸਤੇ ‘ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।

Car Accident

ਇਸ ਹਾਦਸੇ ਦੇ ਕਾਰਨ ਕਈ ਲੋਕਾਂ ਦੀ ਮੋਟਰਸਾਇਕਲ ਤੇ ਕਈ ਦੁਕਾਨਾਂ ਦਾ ਸਾਮਾਨ ਵੀ ਚਕਨਾਚੁਰ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਕਾਰ ਨੂੰ ਕਬਜੇ ‘ਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *