ਜਲੰਧਰ ‘ਚ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਦੇ ਕਾਰਨ ਨਵਜਾਤ ਬੱਚੇ ਦੀ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਸਿਵਲ ਹਸਪਤਾਲ ‘ਚ ਉਸ ਵੇਲੇ ਹੰਗਾਮਾ ਹੋਇਆ ਜਦੋ ਇਕ ਨਵਜਾਤ ਬੱਚੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਨਵਜਾਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਸਿਵਲ ਹਸਪਤਾਲ ‘ਚ ਉਸ ਵੇਲੇ ਹੰਗਾਮਾ ਹੋਇਆ ਜਦੋ ਇਕ ਨਵਜਾਤ ਬੱਚੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਨਵਜਾਤ ਬੱਚੇ ਦੀ ਮੌਤ ਹੋ ਗਈ।

hungama hungama hungama

ਜਿਸ ਕਾਰਨ ਬੱਚੇ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਚ ਹੰਗਾਮਾ ਕੀਤਾ। ਪੀੜਤ ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ ਸੀ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *