ਵਿਦੇਸ਼ ‘ਚ ਰਹਿ ਰਹੇ ਪੰਜਾਬੀਆਂ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਦਿੱਤੀ ਇਹ ਜਾਣਕਾਰੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਦੇਸ਼ ਵੱਸਦੇ ਪੰਜਾਬੀਆਂ ਲਈ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸੌਖੇ ਰਾਹ ਪ੍ਰਦਾਨ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਵੱਲੋਂ ਵੱਡਾ ਉਪਰਾਲਾ ਕੀਤਾ ਜਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਵਿਦੇਸ਼ ਵੱਸਦੇ ਪੰਜਾਬੀਆਂ ਲਈ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸੌਖੇ ਰਾਹ ਪ੍ਰਦਾਨ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਵੱਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਦਸ ਦਈਏ ਕਿ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦਿੱਲੀ – ਅੰਮ੍ਰਿਤਸਰ – ਬਰਮਿੰਘਮ ਏਅਰ ਇੰਡਿਆ ਜਹਾਜ਼ ਸੇਵਾ 15 ਅਗਸਤ ਤੋਂ ਬਹਾਲ ਕੀਤਾ ਜਾ ਰਿਹਾ ਹੈ।

Air India

ਦੱਸਣਯੋਗ ਗੱਲ ਹੈ ਕਿ ਬਾਲਾਕੋਟ ਚ ਕਾਰਵਾਈ ਤੋਂ ਬਾਅਦ ਬਾਲਾਕੋਟ ਹਵਾਈ ਕਾਰਵਾਈ ਖੇਤਰ ਬੰਦ ਕਰ ਦਿੱਤਾ ਸੀ। ਨਾਲ ਹੀ ਏਅਰ ਇੰਡਿਆ ਨੇ ਵੀ ਦਿੱਲੀ ਅੰਮ੍ਰਿਤਸਰ ਤੇ ਬਰਮਿੰਘਮ ਦੀ ਉਡਾਨਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਪਰ ਹੁਣ ਇਹਨਾਂ ਉਡਾਨਾਂ ਨੂੰ ਬੇਹਾਲ ਕਰ ਦਿੱਤਾ ਹੈ।

Leave a Reply

Your email address will not be published. Required fields are marked *