ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਇਕ ਵਾਰ ਫਿਰ ਤੋਂ ਅਵਾਰਾ ਪਸ਼ੂ ਭਿਆਨਕ ਹਾਦਸੇ ਦਾ ਕਾਹਨ ਬਣੇ।
ਮਿਲੀ ਜਾਣਕਾਰੀ ਦੇ ਅਨੁਸਾਰ ਜਲੰਧਰ- ਅੰਮ੍ਰਿਤਸਰ ਮੁੱਖ ਮਾਰਗ ਫੋਕਲ ਪੁਆਈਟ ਤੇ ਦੇਰ ਰਾਤ ਇਕ ਗੱਡੀ ਦੇ ਸਾਹਮਣੇ ਅਵਾਰਾ ਪਸ਼ੂ ਦੇ ਆਉਣ ਦੇ ਕਾਰਨ ਭਿਆਨਕ ਹਾਦਸਾ ਹੋਇਆ।
ਮਿਲੀ ਜਾਣਕਾਰੀ ਦੇ ਅਨੁਸਾਰ ਇਸ ਭਿਆਨਕ ਹਾਦਸੇ ਦੇ ਕਾਰਨ ਮੌਕੇ ਤੇ ਹੀ ਦੋ ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

