ਘੱਗਰ ਦਰਿਆ ’ਤੇ ਬਣਿਆ ਬੰਨ੍ਹ ਟੁੱਟਣ ਕਾਰਨ ਸੰਗਰੂਰ ਦੇ ਕਈ ਪਿੰਡਾਂ ’ਚ ਹੜ੍ਹ ਦਾ ਖ਼ਤਰਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ‘ਚ ਮੀਂਹ ਆਫਤ ਬਣ ਕੇ ਸਾਹਮਣੇ ਆਇਆ ਹੈ। ਦੱਸ ਦਈਏ ਕਿ ਭਾਰ ਮੀਂਹ ਦੇ ਕਾਰਨ ਸੰਗਰੂਰ ਦੇ ਕਈ ਪਿੰਡਾਂ ‘ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਭਰ ‘ਚ ਮੀਂਹ ਆਫਤ ਬਣ ਕੇ ਸਾਹਮਣੇ ਆਇਆ ਹੈ। ਦੱਸ ਦਈਏ ਕਿ ਭਾਰ ਮੀਂਹ ਦੇ ਕਾਰਨ ਸੰਗਰੂਰ ਦੇ ਕਈ ਪਿੰਡਾਂ ‘ਚ ਹੜ੍ਹ ਦਾ ਖਤਰਾ ਵੱਧ ਗਿਆ ਹੈ।

Water  ਮਿਲੀ ਜਾਣਕਾਰੀ ਦੇ ਅਨੁਸਾਰ ਘੱਗਰ ਦਰਿਆ ਤੇ ਬਣਿਆ ਬੰਨ੍ਹ ਟੁੱਟ ਗਿਆ ਹੈ। ਜਿਸ ਕਾਰਨ ਘੱਗਰ ਚ ਪਾਣੀ ਦਾ ਪੱਧਰ ਤੇਜ਼ੀ ਦੇ ਨਾਲ ਵਧ ਰਿਹਾ ਹੈ।

Water

ਨਾਲ ਹੀ ਖੇਤਾਂ ਚ ਪਾਣੀ ਭਰਨਾ ਸ਼ੁਰੂ ਹੋ ਚੁੱਕਿਆ ਹੈ। ਜਿਸ ਕਾਰਨ ਮੌਕੇ ਤੇ ਪ੍ਰਸ਼ਾਸਨ ਮੌਜੂਦ ਹੈ।

Water

ਮੂਣਕ ਦੇ ਮਕਰੋਡ ਸਾਹਿਬ ਤੇ ਫੂਲਕਾ ਪਿੰਡ ਵਿਚਾਲੇ ਦਾ ਬੰਨ੍ਹ ਟੁੱਟ ਚੁੱਕਿਆ ਹੈ। ਇਸਦੇ ਚੱਲਦੇ ਲੋਕ ਦਰਖਤ ਉਖਾੜ ਕੇ ਪਾਣੀ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।

 

Leave a Reply

Your email address will not be published. Required fields are marked *