ਭ੍ਰਿਸ਼ਟਾਚਾਰ ਮਾਮਲੇ ‘ਚ ਮਨਜੀਤ ਸਿੰਘ ਜੀਕੇ ਦੀਆਂ ਵਧ ਸਕਦੀਆਂ ਮੁਸ਼ਕਿਲਾਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭ੍ਰਿਸ਼ਟਾਚਾਰ ਮਾਮਲੇ ‘ਚ ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਮਨਜੀਤ ਸਿੰਘ ਜੀਕੇ ਦੇ ਖਿਲਾਫ ਹੁਣ ਕ੍ਰਾਈਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭ੍ਰਿਸ਼ਟਾਚਾਰ ਮਾਮਲੇ ‘ਚ ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਮਨਜੀਤ ਸਿੰਘ ਜੀਕੇ ਦੇ ਖਿਲਾਫ ਹੁਣ ਕ੍ਰਾਈਮ ਬ੍ਰਾਂਚ ਜਾਂਚ ਕਰੇਗੀ।

Manjit Singh GK

ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਹਾਊਸ ਕੋਰਟ ਨੇ ਪੁਲਿਸ ਕਮਿਸ਼ਨਰ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਉਹ ਇਸ ਕੇਸ ਦੀ ਜਾਂਚ ਕ੍ਰਾਇਮ ਬ੍ਰਾਂਚ ਨੂੰ ਸੌਂਪ ਦੇਣ। ਕਾਬਿਲੇਗੌਰ ਹੈ ਕਿ FIR ‘ਚ ਹੋਰ ਸੰਗੀਨ ਧਾਰਾਵਾਂ ਜੋੜੀਆਂ ਗਈਆਂ ਹਨ। ਮਨਜੀਤ ਸਿੰਘ ਜੀਕੇ DSGMC ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਹਨ।

 

 

Leave a Reply

Your email address will not be published. Required fields are marked *