ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਉਣ ਤੇ ਠੇੇਕੇਦਾਰ ਨੇ ਦਿੱਤੀ ਸਹਾਇਕ ਕਮਿਸ਼ਨਰ ਨੂੰ ਧਮਕੀ, ਕਿਹਾ..

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇ ਸਮੇਂ ਚ ਬਦਮਾਸ਼ਾਂ ਦੇ ਹੌਂਸਲੇ ਕਾਫੀ ਬੁਲੰਦ ਹੋ ਚੁੱਕੇ ਹਨ ਜਿਸ ਕਾਰਨ ਉਹ ਆਪਣੇ ਕਿਸੇ ਵੀ ਕੰਮ ਨੂੰ ਪੂਰਾ ਕਰਵਾਉਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੱਜ ਦੇ ਸਮੇਂ ਚ ਬਦਮਾਸ਼ਾਂ ਦੇ ਹੌਂਸਲੇ ਕਾਫੀ ਬੁਲੰਦ ਹੋ ਚੁੱਕੇ ਹਨ ਜਿਸ ਕਾਰਨ ਉਹ ਆਪਣੇ ਕਿਸੇ ਵੀ ਕੰਮ ਨੂੰ ਪੂਰਾ ਕਰਵਾਉਣ ਲਈ ਜਾਂ ਫਿਰ ਕਿਸੇ ਵੀ ਕੰਮ ਨੂੰ ਰੁਕਵਾਉਣ ਦੇ ਲਈ ਧਮਕੀ ਦੇਣ ਤੋਂ ਪਿੱਛੇ ਨਹੀਂ ਹੱਟਦੇ। ਇਸੇ ਤਰ੍ਹਾਂ ਹੀ ਸ਼ਰਾਬ ਦੇ ਠੇਕੇਦਾਰ ਨੇ ਸਹਾਇਕ ਕਮਿਸ਼ਨਰ ਨੂੰ ਧਮਕੀ ਦਿੱਤੀ।

threat

ਦਸ ਦਈਏ ਕਿ ਸਹਾਇਕ ਕਮਿਸ਼ਨਰ ਨੇ ਨਾਜਾਇਜ਼ ਠੇਕੇ ਬੰਦ ਕਰਨ ਲਈ ਕਿਹਾ ਸੀ। ਪਰ ਸ਼ਰਾਬ ਦੇ ਠੇਕੇਦਾਰ ਨੇ ਸਹਾਇਕ ਕਮਿਸ਼ਨਰ ਨੂੰ ਨਾਜਾਇਜ਼ ਠੇਕੇ ਬੰਦ ਨਾ ਕਰਨ ਲਈ ਕਿਹਾ। ਨਾਲ ਹੀ ਉਹਨਾਂ ਨੇ ਸਹਾਇਕ ਕਮਿਸ਼ਨਰ ਨੂੰ ਜਾਨੋ ਮਾਰਨ ਦੀ ਵੀ ਧਮਕੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਦੇ ਠੇਕੇਦਾਰ ਨਾਦਾਇਜ਼ ਠੇਕੇ ਬੰਦ ਨਹੀਂ ਕਰ ਰਹੇ ਹਨ।

Leave a Reply

Your email address will not be published. Required fields are marked *