ਸਿੱਧੂ ਜਿੱਥੇ ਵੀ ਜਾਂਦੇ ਹੈ ਉੱਥੇ ਹੀ ਵਿਵਾਦ ਕਰ ਦਿੰਦੇ ਹਨ- ਸਿਰਸਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਵਜ਼ਾਰਤ ਤੋਂ ਸਿੱਧੂ ਦੇ ਅਸਤੀਫੇ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਵੱਡੇ ਵੱਡੇ ਬਿਆਨ ਸਾਹਮਣੇ ਆ ਰਹੇ ਹਨ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਵਜ਼ਾਰਤ ਤੋਂ ਸਿੱਧੂ ਦੇ ਅਸਤੀਫੇ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਵੱਡੇ ਵੱਡੇ ਬਿਆਨ ਸਾਹਮਣੇ ਆ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ DSGMC ਦੇ ਪ੍ਰਧਾਨ ਸਿਰਸਾ ਦਾ ਮਨਜਿੰਦਰ ਸਿੰਘ ਸਿਰਸਾ ਦਾ  ਸਿੱਧੂ ਦੇ ਅਸਤੀਫੇ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ।

manjinder singh sirsa

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜਿੱਥੇ ਵੀ ਜਾਂਦੇ ਹਨ ਉੱਥੇ ਹੀ ਵਿਵਾਦ ਹੁੰਦਾ ਹੈ। ਇਸ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਲੋਕਾਂ ਦੇ ਲਈ ਕੰਮ ਕਰਨਾ ਚਾਹੀਦਾ ਹੈ। ਦੱਸਣਯੋਗ ਗੱਲ ਹੈ ਕਿ ਵਿਭਾਗ ਦੇ ਬਦਲੇ ਜਾਣ ਦੇ ਕਾਰਨ ਉਹਨਾਂ ਨੇ ਆਪਣਾ ਅਸਤੀਫਾ ਦੇ ਦਿੱਤਾ।

ਇਹ ਵੀ ਦੇਖੋ:- CM ਕੈਪਟਨ ਨੇ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ !

Leave a Reply

Your email address will not be published. Required fields are marked *