ਤਲਵੰਡੀ ਸਾਬੋ ‘ਚ ਵਾਪਰਿਆ ਦਿਲ ਕੰਬਾਊ ਹਾਦਸਾ, ਤਿੰਨ ਹਲਾਕ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਲਵੰਡੀ ਸਾਬੋ ਵਿਖੇ ਇਕ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਜਾਣ ਕਾਰਨ ਹਾਦਸਾ ਵਾਪਰਿਆ। ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਲਵੰਡੀ ਸਾਬੋ ਵਿਖੇ ਇਕ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਜਾਣ ਕਾਰਨ ਹਾਦਸਾ ਵਾਪਰਿਆ। ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ 3 ਲੋਕਾਂ ਦੀ ਮੌਤ ਹੋ ਗਈ।

 ਮਿਲੀ ਜਾਣਕਾਰੀ ਦੇ ਅਨੁਸਾਰ ਮੋਟਰਸਾਇਕਲ ਤੇ ਤਿੰਨ ਲੋਕ ਸਵਾਰ ਹੋਕੇ ਪਿੰਡ ਜਗਾ ਵੱਲ ਨੂੰ ਜਾ ਰਹੇ ਸੀ ਕਿ ਅਚਾਨਕ ਹੀ ਉਹਨਾਂ ਦੀ ਟੱਕਰ ਇਕ ਸਾਹਮਣੇ ਤੋਂ ਆ ਰਹੀ ਕਾਰ ਦੇ ਨਾਲ ਹੋ ਗਈ।

Accident 1

ਜਿਸ ਕਾਰਨ ਮੌਕੇ ਤੇ ਹੀ ਮੋਟਰਸਾਇਕਲ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੌਰਾਨ ਕਾਰ ਸਵਾਰ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *