ਜਲਦ ਬਣਨਗੇ ਪੀਜੀਆਈ ਸੇਟੇਲਾਈਟ ਸੈਂਟਰ, ਹਲਕੇ ਦੇ ਸਾਸਦ ਸੁਖਬੀਰ ਬਾਦਲ ਨੇ ਦਿੱਤੀ ਜਾਣਕਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਉਪ-ਮੁੱਖ ਮੰਤਰੀ ਤੇ ਫਿਰੋਜਪੁਰ ਤੋਂ ਮੌਜੂਦਾ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਕਿਹਾ | ਫਿਰੋਜਪੁਰ ਚ ਜਲਦੀ ਹੀ ਪੀਜੀਆਈ ਸੇਟੇਲਾਈਟ ਸੈਂਟਰ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਉਪ-ਮੁੱਖ ਮੰਤਰੀ ਤੇ ਫਿਰੋਜਪੁਰ ਤੋਂ ਮੌਜੂਦਾ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਕਿਹਾ | ਫਿਰੋਜਪੁਰ ਚ ਜਲਦੀ ਹੀ ਪੀਜੀਆਈ ਸੇਟੇਲਾਈਟ ਸੈਂਟਰ ਦਾ ਕੰਮ ਸ਼ੁਰੂ ਹੋਵੇਗਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੇਰੀ ਕੇਂਦਰੀ ਸਿਹਤ ਮੰਤਰੀ ਨਾਲ ਗੱਲਬਾਤ ਹੋਈ ਹੈ |

ਜਿਸ ਦੌਰਾਨ ਉਨ੍ਹਾਂ ਨੇ ਜਲਦ ਫਿਰੋਜਪੁਰ ਚ ਪੀਜੀਆਈ ਸੇਟੇਲਾਈਟ ਸੈਂਟਰ ਦੇ ਨਿਰਮਾਣ ਦੀ ਗੱਲ ਕਹੀ ਹੈ | ਦੱਸ ਦਈਏ ਕੀ ਇਸ ਪੀਜੀਆਈ ਨੂੰ ਬਣਾਉਣ ਲਈ ਕਾਫੀ ਸਮਾਂ ਪਹਿਲਾਂ ਮਨਜੂਰੀ ਦੇ ਦਿੱਤੀ ਗਈ ਸੀ | ਪਰ ਹਾਲੇ ਤੱਕ ਇਸ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਸੀ |

Watch Video

Leave a Reply

Your email address will not be published. Required fields are marked *