ਬਿਜਲੀ ਗਰਿੱਡ ਨੂੰ ਲੱਗੀ ਅੱਗ, ਟ੍ਰਾਂਫਾਰਮਰਾਂ ਨੂੰ ਲੱਗੀ ਅੱਗ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਮਰਾਲਾ ਦੇ ਨੇੜਲੇ ਪਿੰਡ ਘੁਲਾਲ ਚ ਬਿਜਲੀ ਦੇ ਗਰਿਡ ਨੂੰ ਅਚਾਨਕ ਅੱਗ ਲੱਗ ਗਈ ਹੈ | ਹਲਾਕਿ ਅੱਗ ਲੱਗਣ ਦੇ ਕਾਰਨਾ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਮਰਾਲਾ ਦੇ ਨੇੜਲੇ ਪਿੰਡ ਘੁਲਾਲ ਚ ਬਿਜਲੀ ਦੇ ਗਰਿਡ ਨੂੰ ਅਚਾਨਕ ਅੱਗ ਲੱਗ ਗਈ ਹੈ | ਹਲਾਕਿ ਅੱਗ ਲੱਗਣ ਦੇ ਕਾਰਨਾ ਦਾ ਹਾਲੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ | ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਵਲੋਂ ਅੱਗ ਤੇ ਕਾਬੂ ਪਾਉਣ ਲਈ ਕੋਸ਼ਿਸ਼ਵਾ ਕੀਤੀਆ ਜਾ ਰਹੀਆ ਨੇ |

Watch Video

Leave a Reply

Your email address will not be published. Required fields are marked *