ਮੁਖਰਜੀ ਨਗਰ ਮਾਰਕੁੱਟ ਮਾਮਲਾ, ਦਿੱਲੀ ਪੁਲਿਸ ਨੇ ਆਪਣੇ ਦੋ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਓਧਰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲ਼ੀ ਪੁਲਿਸ ਕਮਿਸ਼ਨਰ ਦਾ ਧੰਨਵਾਦਕੀਤਾ | ਸਿੱਖਾਂ ਦੇ ਨਾਲ ਹੋਏ ਕਿਸੇ ਵੀ ਮਾਮਲੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਓਧਰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲ਼ੀ ਪੁਲਿਸ ਕਮਿਸ਼ਨਰ ਦਾ ਧੰਨਵਾਦਕੀਤਾ | ਸਿੱਖਾਂ ਦੇ ਨਾਲ ਹੋਏ ਕਿਸੇ ਵੀ ਮਾਮਲੇ ਵਿੱਚ ਸਰਕਾਰ ਤੁਰੰਤ ਐਕਸ਼ਨ ਲੈ ਰਹੀ ਹੈ | ਇਹ ਐਨਡੀਏ ਸਰਕਾਰ ਦੀਸਿੱਖਾਂ ਦੇ ਪ੍ਰਤੀ ਸਕਾਰਾਤਮਕ ਸੋਚ ਦਾ ਹੀ ਨਤੀਜਾ ਹੈ ਹੈ |

Watch Video

Leave a Reply

Your email address will not be published. Required fields are marked *