ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਪੁਲਿਸ ਨੇ ਪਤੀ-ਪਤਨੀ ਨੂੰ ਚੂਰਾ ਪੋਸਤ ਸਪਲਾਈ ਕਰਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਿਛਲੇ ਕਾਫੀ ਸਮੇਂ ਤੋਂ ਪਤੀ ਪਤਨੀ ਦਾ ਜੋੜਾ ਚੂਰਾ ਪੋਸਤ ਸਪਲਾਈ ਕਰਨ ਦਾ ਕੰਮ ਕਰ ਰਿਹਾ ਸੀ।
ਫਿਲਹਾਲ ਪੁਲਿਸ ਨੇ ਦੋਹਾਂ ਨੂੰ ਕਾਬੂ ਕਰ ਲਿਆ ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

