4000 ਕੋਡਿਨ ਦੀ ਬੋਤਲਾਂ ਦੀ ਵੱਡੀ ਖੇਪ ਨਾਲ ਦੋ ਕਸ਼ਮੀਰੀ ਨੌਜਵਾਨ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੀ ਪੁਲਿਸ ਨੇ ਨਸ਼ੇ ਦੀ ਇਕ ਵੱਡੀ ਖੇਪ ਨੂੰ ਦਬੋਚਣ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੀ ਪੁਲਿਸ ਨੇ ਨਸ਼ੇ ਦੀ ਇਕ ਵੱਡੀ ਖੇਪ ਨੂੰ ਦਬੋਚਣ ਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਕ ਵਿਸ਼ੇਸ਼ ਨਾਕਾ ਲਗਾਇਆ ਹੋਇਆ ਸੀ ਇਸ ਦੌਰਾਨ ਉਹਨਾਂ ਨੇ ਨਾਕੇ ਦੌਰਾਨ ਇਕ ਟਰੱਕ ਦੀ ਤਲਾਸ਼ੀ ਲਈ। ਟਰੱਕ ਚੋਂ ਪੁਲਿਸ ਨੇ 4000 ਦੇ ਕਰੀਬ ਕੋਡੀਨ ਦੀ ਬੋਤਲ ਨੂੰ ਬਰਾਮਦ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਬੋਤਲਾਂ ਨੂੰ ਕਸ਼ਮੀਰ ਵੱਲ ਨੂੰ ਲੈ ਜਾਇਆ ਜਾ ਰਿਹਾ ਸੀ।

Bottle

ਪਰ ਰਸਤੇ ਚ ਪੁਲਿਸ ਨੇ ਨਾਕੇਬੰਦੀ ਦੌਰਾਨ ਕਾਬੂ ਕਰ ਲਿਆ ਨਾਲ ਹੀ ਪੁਲਿਸ ਨੇ ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।

Bottle

ਫਿਲਹਾਲ ਇਸ ਗੱਲ ਦਾ ਪਤਾ ਨਹੀਂ ਚਲਿਆ ਹੈ ਕਿ ਆਖਿਰ ਇਹਨੀ ਜਿਆਦਾ ਵੱਡੀ ਖੇਪ ਨੂੰ ਕਿੱਥੋਂ ਲਿਆਂਦਾ ਗਿਆ ਸੀ ਤੇ ਇਸ ਪਿੱਛੇ ਕਿਸ ਦਾ ਹੱਥ ਹੈ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਕਾਬੂ ਕੀਤੇ ਗਏ ਉਕਤ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *