ਲੁਧਿਆਣਾ ਦੀ ਸਟੀਲ ਫੈਕਟਰੀ ‘ਚ ਹੋਇਆ ਜ਼ੋਰਦਾਰ ਧਮਾਕਾ, ਇਕ ਹਲਾਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਸਟੀਲ ਫੈਕਟਰੀ ਚ ਭਿਆਨਕ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।   ਮਿਲੀ ਜਾਣਕਾਰੀ ਦੇ ਅਨੁਸਾਰ ਧਮਾਕਾ ਇਹਨਾਂ ਜਿਆਦਾ ਭਿਆਨਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੀ ਸਟੀਲ ਫੈਕਟਰੀ ਚ ਭਿਆਨਕ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Blast  Blast

ਮਿਲੀ ਜਾਣਕਾਰੀ ਦੇ ਅਨੁਸਾਰ ਧਮਾਕਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ 1 ਮੌਤ ਤੇ 6 ਗੰਭੀਰ ਜਖਮੀ ਹੋ ਗਏ।

Blast

Blast

ਫਿਲਹਾਲ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *