ਹੁਣ ਆਏ ਪੁਲਿਸ ਦੇ ਹੱਥ ਤਾਂ ਬੱਚ ਨਹੀਂ ਸਕਣਗੇ ਨਸ਼ਾ ਤਸਕਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨਸ਼ਾ ਤਸਕਰਾਂ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੋਟਕਪੁਰਾ ਚ ਪੁਲਿਸ ਵੱਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਨਸ਼ਾ ਤਸਕਰਾਂ ਦੇ ਖਿਲਾਫ ਪੰਜਾਬ ਪੁਲਿਸ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੋਟਕਪੁਰਾ ਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਦਸ ਦਈਏ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰ ਚ ਛਾਪੇਮਾਰੀ ਕੀਤੀ ਗਈ।

drugs

ਇਸ ਦੌਰਾਨ ਪੁਲਿਸ ਨੂੰ ਛਾਪੇਮਾਰੀ ਦੌਰਾਨ ਵੱਡੀ ਗਿਣਤੀ ਚ ਨਸ਼ਾ ਬਰਾਮਦ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ 200 ਦੇ ਕਰੀਬ ਪੁਲਿਸ ਵੱਲੋਂ ਨਸ਼ੇ ਦੇ ਸੌਦਾਗਰਾਂ ਦੇ ਠਿਕਾਣੀਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਤਾਂ ਜੋ ਹੁਣ ਕਿਸੇ ਵੀ ਨੌਜਵਾਨ ਦੀ ਨਸ਼ੇ ਦੇ ਕਾਰਨ ਮੌਤ ਨਾ ਹੋਵੇ।

Leave a Reply

Your email address will not be published. Required fields are marked *