ਸੂਬੇ ‘ਚ ਨਹੀਂ ਰੁਕ ਰਹੀ ਬੇਅਦਬੀਆਂ ਦਾ ਸਿਲਸਿਲਾ, ਮੋਗਾ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਧਾਰਮਿਕ ਗ੍ਰਥਾਂ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਇਸੇ ਤਰ੍ਹਾਂ ਦਾ ਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਧਾਰਮਿਕ ਗ੍ਰਥਾਂ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਕਾਲਸਰ ਚੋਂ ਗੁਟਕਾ ਸਾਹਿਬ ਜੀ ਦੇ ਅੰਗ ਮਿਲੇ ਹਨ।

Man

ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਹਿਰਾਸਤ ਚ ਲੈ ਲਿਆ ਹੈ। ਉੱਥੇ ਹੀ ਵਿਅਕਤੀ ਦਿਮਾਗੀ ਤੌਰ ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *