ਭਾਰੀ ਮੀਂਹ ਨੂੰ ਲੈਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ‘ਚ ਪਿਛਲੇ ਕਈ ਦਿਨਾਂ ਤੋਂ ਕਈ ਇਲਾਕੀਆਂ ਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਭਾਰੀ ਮੀਂਹ ਦੇ ਕਾਰਨ ਲੋਕਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ‘ਚ ਪਿਛਲੇ ਕਈ ਦਿਨਾਂ ਤੋਂ ਕਈ ਇਲਾਕੀਆਂ ਚ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਭਾਰੀ ਮੀਂਹ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ।

Heavy Rain    rain

ਨਾਲ ਹੀ ਮੀਂਹ ਦੇ ਕਾਰਨ ਕਈ ਕੰਮਕਾਜ ਵੀ ਠੱਪ ਪੈ ਗਏ ਹਨ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਹੋਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

heavy rain

ਇਹਨਾਂ ਹੀ ਨਹੀਂ ਮੌਸਮ ਵਿਭਾਗ ਨੇ ਕਈ ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਹਨਾਂ ਹੀ ਨਹੀਂ ਉੱਤਰਾਖੰਡ ਚ ਮੀਂਹ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ।

heavy rain

ਫਿਲਹਾਲ ਇਸ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਦਿੱਤੀ ਹੈ ਨਾਲ ਹੀ ਮੀਂਹ ਦੇ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *