ਪਨਬੱਸ ਮੁਲਾਜ਼ਮਾਂ ਦਾ ਹੱਲਾ-ਬੋਲ, ਮੁਲਾਜ਼ਮਾਂ ਵੱਲੋਂ 5 ਥਾਵਾਂ ’ਤੇ ਸੇਵਾਵਾਂ ਬੰਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਨਬੱਸ ਮੁਲਾਜ਼ਮਾਂ ਦਾ ਆਪਣੀਆਂ ਮੰਗਾਂ ਨੂੰ ਲੈਕੇ ਹੱਲਾ ਬੋਲ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਨਬੱਸ ਦੇ ਮੁਲਾਜ਼ਮਾਂ ਨੇ ਪੰਜ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪਨਬੱਸ ਮੁਲਾਜ਼ਮਾਂ ਦਾ ਆਪਣੀਆਂ ਮੰਗਾਂ ਨੂੰ ਲੈਕੇ ਹੱਲਾ ਬੋਲ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਨਬੱਸ ਦੇ ਮੁਲਾਜ਼ਮਾਂ ਨੇ ਪੰਜ ਥਾਵਾਂ ਚ ਆਪਣੀਆਂ ਸੇਵਾਵਾਂ ਬੰਦ ਕੀਤੀਆਂ ਹਨ।

punbus

ਜਿਹਨਾਂ ‘ਚ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਮੁੱਖ ਹਨ। ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਵੀ ਕਈ ਵਾਰ ਪਨਬੱਸ ਮੁਲਾਜ਼ਮ ਪੱਕਾ ਕਰਨ ਦੀ ਮੰਗ ਨੂੰ ਲੈਕੇ ਹੜਤਾਲ ਕਰ ਚੁੱਕੇ ਹਨ।

 

Leave a Reply

Your email address will not be published. Required fields are marked *