ਪਾਕਿਸਤਾਨ ਸਰਕਾਰ ਨਾਲ ਮੁੜ ਦਿਖਿਆ ਖਾਲਿਸਤਾਨੀ ਗੋਪਾਲ ਚਾਵਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਨੇ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਨੂੰ ਪਾਕਿਸਤਾਨ ਗੁਰੂਦਵਾਰਾ ਪ੍ਰਬੰਧਕ ਕਮੇਟੀ ਚੋਂ ਬਾਹਰ ਕੱਢ ਦਿੱਤਾ ਗਿਆ ਸੀ।  ਇਸਦੇ ਬਾਵਜੁਦ ਵੀ ਖਾਲਿਸਤਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਨੇ ਖਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਨੂੰ ਪਾਕਿਸਤਾਨ ਗੁਰੂਦਵਾਰਾ ਪ੍ਰਬੰਧਕ ਕਮੇਟੀ ਚੋਂ ਬਾਹਰ ਕੱਢ ਦਿੱਤਾ ਗਿਆ ਸੀ।

Gopal Chawla  ਇਸਦੇ ਬਾਵਜੁਦ ਵੀ ਖਾਲਿਸਤਾਨ ਗੋਪਾਲ ਚਾਵਲਾ ਪਾਕਿਸਤਾਨ ਸਰਕਾਰ ਦੇ ਨਾਲ ਨਜਰ ਆ ਰਿਹਾ ਹੈ। ਇਸ ਸੰਬੰਧੀ ਕੁਝ ਤਸਵੀਰਾਂ ਸਾਹਮਣੇ ਆਇਆ ਹਨ।

Gopal Chawla

ਦਸ ਦਈਏ ਕਿ ਤਸਵੀਰਾਂ ਚ ਤੁਸੀ ਦੇਖ ਸਕਦੇ ਹੋਏ ਕਿ ਖਾਲਿਸਤਾਨ ਗੋਪਾਲ ਚਾਵਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਇਸ਼ਤਰ ਹੁਸੈਨ ਨਾਲ ਨਜਰ ਆਇਆ ਹੈ।

Gopal Chawla

ਇਹਨਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਸਵਾਲ ਉੱਠਦਾ ਹੈ ਕਿ ਗੋਪਾਲ ਚਾਵਲਾ ਨੂੰ ਕਮੇਟੀ ਚੋਂ ਬਾਹਰ ਕੱਢਣਾ ਪਾਕਿਸਤਾਨ ਸਰਕਾਰ ਦਾ ਮਹਿਜ਼ ਇਕ ਡਰਾਮਾ ਸੀ ਤਾਂ ਕਿ ਉਹ ਭਾਰਤ ਦੇ ਅੱਗੇ ਸੱਚਾ ਸੁੱਚਾ ਸਾਬਿਤ ਹੋ ਸਕੇ।

 

Leave a Reply

Your email address will not be published. Required fields are marked *