ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਟਕਪੁਰਾ ‘ਚ ਆਮ ਆਦਮੀ ਪਾਰਟੀ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦਸ ਦਈਏ ਕਿ ਐਮਐਲਏ ਕੁਲਤਾਰ ਸਿੰਘ ਸਮੇਤ ਸ਼ਹਿਰ ਵਾਸੀ ਪੰਜਾਬ ਸਰਕਾਰ ਖਿਲਾਫ ਸ਼ਹਿਰ ਦੀ ਬਦਹਾਲੀ ਨੂੰ ਲੈਕੇ ਧਰਨਾ ਦੇ ਰਹੇ ਹਨ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸ਼ਹਿਰ ਦੀ ਬਦਤਰ ਹਾਲਤ ਤੇ ਸਫਾਈ ਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਹਨਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

