ਮਨੀਲਾ ‘ਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਨੂੰ ਗੋਲੀਆਂ ਦੇ ਨਾਲ ਭੁੰਨਿਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਜਿਆਦਾਤਰ ਪੰਜਾਬੀ ਨੌਜਵਾਨ ਆਪਣੇ ਸੁਨਿਹਰੇ ਭਵਿੱਖ ਖਾਤਿਰ ਵਿਦੇਸ਼ ਜਾ ਰਹੇ ਹਨ। ਪਰ ਵਿਦੇਸ਼ ਦੀ ਧਰਤੀ ‘ਚ ਉਹਨਾਂ ਨੂੰ ਕਾਫੀ ਮੁਸ਼ਕਿਲਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਜਿਆਦਾਤਰ ਪੰਜਾਬੀ ਨੌਜਵਾਨ ਆਪਣੇ ਸੁਨਿਹਰੇ ਭਵਿੱਖ ਖਾਤਿਰ ਵਿਦੇਸ਼ ਜਾ ਰਹੇ ਹਨ। ਪਰ ਵਿਦੇਸ਼ ਦੀ ਧਰਤੀ ‘ਚ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਉਹ ਆਪਣੀ ਜਾਨ ਤੋਂ ਵੀ ਹੱਥ ਧੋ ਬੈਠਦੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮਨੀਲਾ ਤੋਂ ਦੇਖਣ ਨੂੰ ਮਿਲਿਆ ਹੈ।

Youth

ਦਸ ਦਈਏ ਕਿ ਪੰਜਾਬੀ ਨੌਜਵਾਨ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ। ਉੱਥੇ ਹੀ ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ ਦੇ ਨਾ ਵਜੋਂ ਹੋਈ ਹੈ ਜੋ ਕਿ ਮੋਗਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

firing

ਇਸ ਮਾਮਲੇ ਤੋਂ ਬਾਅਦ ਸਦਮੇ ‘ਚ ਆਏ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦਾ ਪੁੱਤਰ 15-16 ਸਾਲ ਪਹਿਲਾ ਮਨੀਲਾ ਚ ਆਪਣੇ ਸੁਨਿਹਰੇ ਭਵਿੱਖ ਲਈ ਗਿਆ ਸੀ। ਪਰ ਹੁਣ ਉਹ ਕਦੇ ਵੀ ਵਾਪਸ ਉਹਨਾਂ ਕੋਲ ਨਹੀਂ ਆਵੇਗਾ।

Leave a Reply

Your email address will not be published. Required fields are marked *