ਸੂਬੇ ‘ਚ ਪੰਜਾਬ ਸਰਕਾਰ ਦੇ ਕਾਰਨ ਹੀ ਪਹਿਲਾਂ ਨਾਲੋਂ ਵਧਿਆ ਨਸ਼ਾ- ਸੁਖਬੀਰ ਬਾਦਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ‘ਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਜਿਸ ਕਾਰਨ ਵਿਰੋਧੀ ਪਾਰਟੀ ਲਗਾਤਾਰ ਪੰਜਾਬ ਸਰਕਾਰ ਨੂੰ ਘੇਰ ਰਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ‘ਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਜਿਸ ਕਾਰਨ ਵਿਰੋਧੀ ਪਾਰਟੀ ਲਗਾਤਾਰ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ। ਇਸਦੇ ਚੱਲਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਸ਼ੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ‘ਚ ਨਸ਼ਾ ਪਹਿਲਾ ਨਾਲੋਂ ਵਧ ਗਿਆ ਹੈ।

drugs

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਆਪਣੇ ਲੀਡਰਾਂ ਨੂੰ ਖੁੱਲ੍ਹ ਦਿੱਤੀ ਹੋਈ ਹੈ। ਕਾਂਗਰਸ ਸਰਕਾਰ ਦੇ ਕਾਰਜਕਾਲ ਸਮੇਂ ਹੀ ਰਾਜ ਚ ਨਸ਼ਾ ਵਧਿਆ ਹੈ।

Sukhbir badal

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਰਹੱਦ ਪਾਰੋਂ 500 ਕਿਲੋ ਦੇ ਹਿਸਾਬ ਨਾਲ ਹੈਰੋਇਨ ਆਉਣ ਲੱਗੀ ਹੈ। ਪੰਜਾਬ ਚ ਆਉਂਦੀ ਹੈਰੋਇਨ ਲਈ ਪੰਜਾਬ ਸਰਕਾਰ ਜ਼ਿੰਮੇਵਾਰ’ ਹੈ। ਨਾਲ ਹੀ ਸੁਖਬੀਰ ਬਾਦਲ ਨੇ ਆਪਣੇ ਬਿਆਨ ਚ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਭਾਰਤ ਚ ਨਾਰਕੋ ਟੈਰੀਰੀਜ਼ਮ ਫੈਲਾ ਰਿਹਾ ਹੈ।

Leave a Reply

Your email address will not be published. Required fields are marked *