ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸਾ ਚ ਇੱਕ ਪ੍ਰੇਮੀ ਨੇ ਲੜਕੀ ਦੇ ਘਰ ਵਾਲਿਆਂ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਖੁਦਕੁਸ਼ੀ ਕਰ ਲਈ |
ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂਪਹਿਲਾਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਸੀ ਤੇ ਮ੍ਰਿਤਕ ਨੇ ਇਸ ਵੀਡੀਓ ਚ ਉਸ ਨੂੰ ਪ੍ਰੇਸ਼ਾਨ ਕਤਰਨ ਵਾਲੇ ਸੋਕਾਂਦੇ ਨਾਮ ਦਾ ਜਿਕਰ ਕੀਤਾ ਸੀ | ਫਿਲਹਾਲ ਪੁਲਿਸ ਨੇ ਵੀਡੀਓ ਦੇ ਅਧਾਰ ਤੇ ਮੁਲਜ਼ਮਾਂ ਨੂੰ ਕਾਬੂ ਕਰ ਕਾਰਵਾਈ ਸ਼ੁਰੂ ਕਰ ਦਿੱਤੀ |

