ਮਲੇਰਕੋਟਲਾ ‘ਚ ਪੁਲਿਸ ਨੇ 80 ਕਿਲੋ ਦੀ ਭੂਕੀ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਨਸ਼ੇ ਤਸਕਰਾਂ ਤੇ ਨਕੇਲ ਕੱਸ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਮਲੇਰਕੋਟਲਾ ਤੋਂ ਸਾਹਮਣੇ ਆਇਆ ਹੈ।  ਜਿੱਥੇ ਪੁਲਿਸ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਨਸ਼ੇ ਤਸਕਰਾਂ ਤੇ ਨਕੇਲ ਕੱਸ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਮਲੇਰਕੋਟਲਾ ਤੋਂ ਸਾਹਮਣੇ ਆਇਆ ਹੈ।

Drug  ਜਿੱਥੇ ਪੁਲਿਸ ਨੇ ਦੋ ਨੌਜਵਾਨਾਂ ਨੂੰ 80 ਕਿਲੋ ਦੀ ਭੂਕੀ ਸਮੇਤ ਗ੍ਰਿਫਤਾਰ ਕੀਤਾ। ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਾਜ਼ਮਾਂ ਵੱਲੋਂ ਫੂਕੀ ਦਾ ਵੱਡੇ ਪੱਤਰ ਤੇ ਵਪਾਰ ਕੀਤਾ ਜਾਂਦਾ ਸੀ।

Drug

ਨਾਲ ਹੀ ਪਿਛਲੇ ਕਾਫੀ ਸਮੇਂ ਤੋਂ ਇਹ ਮੁਲਜ਼ਮ ਕਾਫੀ ਸਮੇਂ ਤੋਂ ਇਲਾਕੇ ਚ ਸਰਗਰਮ ਵੀ ਸਨ। ਫਿਲਹਾਲ ਪੁਲਿਸ ਨੇ ਉਕਤ ਆਰੋਪਿਆਂ ਨੂੰ ਹਿਰਾਸਤ ‘ਚ ਲੈਕੇ ਦੋਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਦੋਹਾਂ ਨੂੰ ਤਿੰਨ ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ।

Leave a Reply

Your email address will not be published. Required fields are marked *