ਪਟਿਆਲਾ ‘ਚ ਚੋਰ ਗਿਰੋਹ ਦੇ ਇਕ ਮੈਂਬਰ ਨੂੰ ਲੋਕਾਂ ਨੇ ਕੀਤਾ ਕਾਬੂ, ਪਰ… !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਚੋਰ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਚੋਰ ਗਿਰੋਹ ਕਾਫੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ‘ਚ ਚੋਰ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

thief ਮਿਲੀ ਜਾਣਕਾਰੀ ਦੇ ਅਨੁਸਾਰ ਚੋਰ ਗਿਰੋਹ ਕਾਫੀ ਸਮੇਂ ਤੋਂ ਮੱਝਾਂ ਤੇ ਗਾਂਵਾ ਚੋਰੀ ਕਰਦੇ ਸੀ। ਜਿਸ ਕਾਰਨ ਲੋਕਾਂ ਵੱਲੋਂ ਇਸ ਚੋਰ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕਰ ਲਿਆ।

People

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਤੇ ਲੋਕਾਂ ਨੇ ਪੁਲਿਸ ਤੇ ਢਿੱਲੀ ਕਾਰਵਾਈ ਕਰਨ ਦੇ ਇਲਜ਼ਾਮ ਲਗਾਏ ਹਨ। ਜਿਸ ਕਾਰਨ ਗੁੱਸਾਏ ਲੋਕਾਂ ਨੇ ਪਸਿਆਣਾ ਥਾਣੇ ਦਾ ਘਿਰਾਓ ਕੀਤਾ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬੱਚਾ ਚੁੱਕਣ ਦੀ ਵੀ ਕੋਸ਼ਿਸ਼ ਕਰ ਰਿਹਾ ਸੀ।

Leave a Reply

Your email address will not be published. Required fields are marked *