ਅੰਤਰਾਸ਼ਟਰੀ ਨਗਰ ਕੀਰਤਨ ਦੇ ਭਰਵੇਂ ਸਵਾਗਤ ਲਈ ਵਿਛਾਇਆ ਗਿਆ ਰੈੱਡ ਕਾਰਪੇਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਦਿਹਾੜੇ ਨੂੰ ਲੈਕੇ ਅੰਤਰਰਾਸ਼ਟਰੀ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।  ਪਾਕਿਸਤਾਨ ਦੇ ਸ਼੍ਰੀ ਨਨਕਾਣਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਦਿਹਾੜੇ ਨੂੰ ਲੈਕੇ ਅੰਤਰਰਾਸ਼ਟਰੀ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।

Red Carpet   ਪਾਕਿਸਤਾਨ ਦੇ ਸ਼੍ਰੀ ਨਨਕਾਣਾ ਸਾਹਿਬ ਤੋਂ ਹੁੰਦੇ ਹੋਏ ਇਹ ਵਿਸ਼ਾਨ ਨਗਰ ਕੀਰਤਨ ਭਾਰਤ ਪਹੁੰਚੇਗਾ। ਦਸ ਦਈਏ ਕਿ ਇਸ ਦੌਰਾਨ ਅਟਾਰੀ ਦੇ ਵਾਹਘਾ ਬਾਰਡਰ ਤੇ ਨਗਰ ਕੀਰਤਨ ਦੇ ਸਵਾਗਤ ਲਈ ਰੈੱਡ ਕਾਰਪਿਟ ਵਿਛਾਇਆ ਗਿਆ ਹੈ।

International nagar kirtan

ਜਿਸ ਨਾਲ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਦੌਰਾਨ ਅਟਾਰੀ ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓਮ ਪ੍ਰਕਾਸ਼ ਸੋਨੀ,  ਵਿਧਾਇਕ ਹਲਕਾ ਅਟਾਰੀ ਤਰਸੇਮ ਸਿੰਘ, ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ, ਸਮੇਤ ਕਈ ਲੀਡਰ ਮੌਕੇ ਤੇ ਪਹੁੰਚ ਗਏ ਹਨ।

Red Carpet

ਦੱਸਣਯੋਗ ਗੱਲ ਹੈ ਕਿ ਪਾਕਿਸਤਾਨ ਤੋਂ ਸ਼ੁਰੂ ਹੋਏ ਇਹ ਨਗਰ ਕੀਰਤਨ 1 ਅਗਸਤ ਤੋਂ ਸੁਰੂ ਹੋਕੇ 3 ਨਵੰਬਰ ਤੱਕ ਚਲੇਗਾ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਇਕ ਕੌਮਾਂਤਰੀ ਨਗਰ ਕੀਰਤਨ ਦੀ ਪਾਲਕੀ ਸਾਹਿਬ ਨੂੰ ਬਹੁਤ ਹੀ ਸੁੰਦਰ ਤੇ ਮਹਿਕਦੇ ਹੋਏ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।

international nagar kirtan list

ਸ ਦੌਰਾਨ ਕੌਮਾਂਤਰੀ ਨਗਰ ਕੀਰਤਨ ਲਈ ਪਾਲਕੀ ਸਾਹਿਬ ਨੂੰ ਮਹਿਕਦੇ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਹਨ।

Leave a Reply

Your email address will not be published. Required fields are marked *