ਆਉਣ ਵਾਲੇ ਦਿਨਾਂ ‘ਚ ਪੰਜਾਬੀ ਰਹਿਣ ਸਾਵਧਾਨ, ਕਿਉਂਕਿ ਮੌਸਮ ਵਿਭਾਗ ਨੇ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ ਪਰ ਇਸਦੇ ਨਾਲ ਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ ਪਰ ਇਸਦੇ ਨਾਲ ਹੀ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Rain Weather Rain Weather

ਭਾਰੀ ਮੀਂਹ ਦੇ ਕਾਰਨ ਥਾਂ-ਥਾਂ ਤੇ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਉੱਥੇ ਹੀ ਮੀਂਹ ਨੂੰ ਲੈਕੇ ਮੌਸਮ ਵਿਭਾਗ ਨੂੰ ਲੈਕੇ ਭਵਿੱਖਬਾਣੀ ਜਾਰੀ ਕੀਤੀ ਗਈ ਹੈ।

Punjab Weather Weather Punjab Weatherਇਸ ਤੋਂ ਇਲਾਵਾ ਪਹਾੜਾਂ ਤੇ ਭਾਰੀ ਮੀਂਹ ਦੇ ਕਾਰਨ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਚ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Leave a Reply

Your email address will not be published. Required fields are marked *