ਹੁਣ ਨਹੀਂ ਸੂਬੇ ‘ਚ ਬੱਚ ਸਕਦੇ ਨਸ਼ਾ ਤਸਕਰ, ਪੰਜਾਬ ਪੁਲਿਸ ਨੇ ਕੱਸੀ ਕਮਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਨਸ਼ੇ ਤੇ ਨਸ਼ੇ ਤਸਕਰਾਂ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸੇ ਮੁਹਿੰਮ ਦੇ ਚੱਲਦੇ ਮੋਗਾ ਚ ਪੰਜਾਬ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਨਸ਼ੇ ਤੇ ਨਸ਼ੇ ਤਸਕਰਾਂ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸੇ ਮੁਹਿੰਮ ਦੇ ਚੱਲਦੇ ਮੋਗਾ ਚ ਪੰਜਾਬ ਪੁਲਿਸ ਨੇ ਸ਼ੱਕੀ ਘਰਾਂ ਚ ਛਾਪੇਮਾਰੀ ਕੀਤੀ।

Police raid Police raid  ਦੱਸਿਆ ਜਾ ਰਿਹਾ ਹੈ ਕਿ ਇੰਦਰਾਂ ਕਲੋਨੀ ‘ਚ ਨਸ਼ਾ ਤਸਕਰਾਂ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ।

Police raid

ਉੱਥੇ ਹੀ ਤੁਹਾਨੂੰ ਦਸ ਦਈਏ ਕਿ ਪੰਜਾਬ ਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ  ਮੌਤ ਹੋ ਗਈ ਜਿਸਦੇ ਚੱਲਦੇ ਸੂਬਾਈ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

Police raid

ਨਾਲ ਹੀ ਲਿਵਿੰਗ ਇੰਡੀਆ ਨਿਊਜ਼ ਵੱਲੋਂ ਨਸ਼ੇ ਦੇ ਖਿਲਾਫ ਆਪਰੇਸ਼ਨ ਉੱਡਦਾ ਪੰਜਾਬ ਚਲਾਇਆ ਸੀ।

Leave a Reply

Your email address will not be published. Required fields are marked *