ਪਾਣੀਆਂ ਦੀ ਵੰਡ ਨੂੰ ਲੈਕੇ ਪਾਸ ਹੋਏ ਬਿੱਲ ਦੇ ਕਾਰਨ ਇਸ ਵੱਡੀ ਵਜ੍ਹਾਂ ਦੇ ਕਾਰਨ ਗਰਮਾ ਸਕਦੀ ਹੈ ਸਿਆਸਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਪਾਣੀਆਂ ‘ਤੇ ਸਿਆਸਤ ਹੁਣ ਹੋਰ ਗਰਮਾਉਣ ਦੀ ਸੰਭਾਵਨਾ ਹੈ।       ਕੇਂਦਰ ਸਰਕਾਰ ਵੱਖ-ਵੱਖ ਰਾਜਾਂ ਵਿਚਾਲੇ ਦਰਿਆਈ ਪਾਣੀਆਂ ਦੀ ਵੰਡ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਪਾਣੀਆਂ ‘ਤੇ ਸਿਆਸਤ ਹੁਣ ਹੋਰ ਗਰਮਾਉਣ ਦੀ ਸੰਭਾਵਨਾ ਹੈ।

water bill water bill water bill water bill water bill water bill    water bill water bill   ਕੇਂਦਰ ਸਰਕਾਰ ਵੱਖ-ਵੱਖ ਰਾਜਾਂ ਵਿਚਾਲੇ ਦਰਿਆਈ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਦੇ ਹੱਲ਼ ਲਈ ਨਵਾਂ ਕਾਨੂੰਨ ਬਣਾ ਰਹੀ ਹੈ।

water bill

water bill

water bill

water bill

ਇਸ ਸਬੰਧੀ ਬੁੱਧਵਾਰ ਨੂੰ ਲੋਕ ਸਭਾ ਵਿੱਚ ਬਿੱਲ ਪਾਸ ਕੀਤਾ ਗਿਆ ਹੈ।

water bill

water bill

water bill

water bill

ਇਸ ਬਿੱਲ ਦਾ ਮਕਸਦ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਦੇ ਨਿਆਂਇਕ ਫੈਸਲੇ ਨੂੰ ਵਧੇਰੇ ਸੁਖਾਲਾ ਤੇ ਕਾਰਗਰ ਬਣਾਉਣਾ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *