ਸੂਬੇ ‘ਚ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ ਪੰਜਾਬੀਆਂ ਦੀ ਥਾਲੀ ‘ਚੋਂ ਗਾਇਬ ਹੋਇਆ ਸਬਜ਼ੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਪਿਛਲੇ ਕਾਫੀ ਦਿਨਾਂ ਤੋਂ ਲੈਕੇ ਪੂਰੇ ਉੱਤਰ ਭਾਰਤ ਚ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਪਿਛਲੇ ਕਾਫੀ ਦਿਨਾਂ ਤੋਂ ਲੈਕੇ ਪੂਰੇ ਉੱਤਰ ਭਾਰਤ ਚ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

vegetable

ਇਸ ਤੋਂ ਇਲਾਵਾ ਲਗਾਤਾਰ ਪੈ ਰਿਹਾ ਭਾਰੀ ਮੀਂਹ ਲੋਕਾਂ ਦੀਆਂ ਜੇਬਾਂ ਨੂੰ ਖਾਲੀ ਕਰ ਸਕਦਾ ਹੈ।

vegetable vegetable ਦਸ ਦਈਏ ਕਿ ਮੀਂਂਹ ਦੇ ਕਾਰਨ ਸਬਜ਼ੀਆਂ ਜੇ ਭਾਅ ਕਾਫੀ ਵਧ ਚੁੱਕੇ ਹਨ। ਜਿਸ ਕਾਰਨ ਲੋਕਾਂ ਦੀਆਂ ਜੇਬ ਖਾਲੀ ਹੋਣ ਦੇ ਕਗਾਰ ਤੇ ਆ ਗਈ ਹੈ।

rain water rain water ਉੱਥੇ ਹੀ ਤੁਹਾਨੂੰ ਦਸ ਦਈਏ ਕਿ ਮੀਂਹ ਦੇ ਕਾਰਨ ਜਿੱਥੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ

rain water

ਉੱਥੇ ਹੀ ਇਸ ਬਾਰਿਸ਼ ਨੇ ਪ੍ਰਸਾਸ਼ਨ ਦੀਆਂ ਪੋਲਾਂ ਖੋਲ ਕੇ ਰੱਖ ਦਿੱਤੀਆਂ ਹਨ। ਥਾਂ-ਥਾਂ ਤੇ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਚ ਪਾ ਰਿਹਾ ਹੈ।

Leave a Reply

Your email address will not be published. Required fields are marked *