ਜੰਮੂ-ਕਸ਼ਮੀਰ ‘ਚ ਅਮਰਨਾਥ ਯਾਤਰੀਆਂ ‘ਤੇ ਹੋ ਸਕਦਾ ਵੱਡਾ ਅੱਤਵਾਦੀ ਹਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਅਮਰਨਾਥ ਦੀ ਯਾਤਰਾ ਤੇ ਗਏ ਯਾਤਰੀਆਂ ਤੇ ਅੱਤਵਾਦੀ ਵੱਲੋਂ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਅਮਰਨਾਥ ਦੀ ਯਾਤਰਾ ਤੇ ਗਏ ਯਾਤਰੀਆਂ ਤੇ ਅੱਤਵਾਦੀ ਵੱਲੋਂ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਸੰਬੰਧੀ ਗ੍ਰਹਿ ਵਿਭਾਗ ਵੱਲੋਂ ਅਮਰਨਾਥ ਯਾਤਰੀਆਂ ਤੇ ਸੈਲਾਨੀਆਂ ਲਈ ਇਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

Letter

ਜਾਰੀ ਕੀਤੇ ਗਏ ਨੋਟਿਸ ਚ ਕਿਹਾ ਗਿਆ ਹੈ ਕਿ ਅੱਤਵਾਦੀ ਹਮਲੇ ਦੀ ਸੂਚਨਾ ਦੇ ਕਾਰਨ ਯਾਤਰੀ ਆਪਣੀ ਯਾਤਰਾ ਨੂੰ ਟਾਲ ਕੇ ਵਾਪਸੀ ਲਈ ਰਵਾਣਾ ਹੋ ਜਾਣ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।

amarnath yatra amarnath yatraਦੱਸਣਯੋਗ ਗੱਲ ਹੈ ਕਿ ਜੰਮੂ ਕਸ਼ਮੀਰ ਪੁਲਿਸ ਨੇ ਇੰਨਪੁੱਟ ਇੰਟੈਲੀਜੈਂਸ ਦੇ ਹੁਕਮ ਤੋਂ ਬਾਅਦ ਇਕ ਭਿਆਨਕ ਹਮਲੇ ਦੀ ਸੰਭਾਵਨਾ ਪ੍ਰਗਟਾਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਾਰੇ ਸੈਲਾਨੀਆਂ ਤੇ ਯਾਤਰੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਨਾਲ ਹੀ ਉਹਨਾਂ ਨੂੰ ਸੁਰੱਖਿਆ ਨੂੰ ਦੇਖਦੇ ਹੋਏ ਵਾਪਸ ਜਾਣ ਲਈ ਕਹਿ ਦਿੱਤਾ ਹੈ।

Leave a Reply

Your email address will not be published. Required fields are marked *