ਸਿੱਖ ਨੌਜਵਾਨ ਨੇ ਜਾਨ ਤੇ ਖੇਡਕੇ ਬਚਾਈ ਮਹਿਲਾ ਦੀ ਜਾਨ, ਦੇਖੋਂ ਵੀਡੀਓ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗ੍ਰੇਟਰ ਨੋਇਡਾ ਦੇ ਸ਼ਾਰਦਾ ਹਸਪਤਾਲ ਤੋਂ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਇਕ ਕੁੜੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਜਾ ਰਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗ੍ਰੇਟਰ ਨੋਇਡਾ ਦੇ ਸ਼ਾਰਦਾ ਹਸਪਤਾਲ ਤੋਂ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਇਕ ਕੁੜੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਸ ਦਈਏ ਕਿ ਲੜਕੀ ਨੇ ਆਪਣੀ ਮਾਂ ਦੇ ਨਾਲ ਝਗੜਾ ਹੋਣ ਤੋਂ ਬਾਅਦ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦਿੱਤੀ ਪਰ ਮੌਕੇ ਤੇ ਮੌਜੂਦ ਇਕ ਸਿੱਖ ਨੌਜਵਾਨ ਨੇ ਲੜਕੀ ਨੂੰ ਬਚਾ ਲਿਆ।

https://youtu.be/Zt-j23ohru8

ਜਿਸ ਤੋਂ ਬਾਅਦ ਸਿੱਖ ਨੌਜਵਾਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਲੜਕੀ ਮਾਨਸਿਕ ਰੂਪ ਤੋਂ ਪਰੇਸ਼ਾਨ ਸੀ। ਜਿਸ ਕਾਰਨ ਵਿਵਾਦ ਹੋਣ ਦੇ ਬਾਅਦ ਉਹ ਖੁਦਕੁਸ਼ੀ ਕਰ ਰਹੀ ਸੀ।  ਫਿਲਹਾਲ ਇਸ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ।

Leave a Reply

Your email address will not be published. Required fields are marked *